ਆਕਲੈਂਡ (16 ਸਤੰਬਰ, ਹਰਪ੍ਰੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਗਰ ਕੌਂਸਲ ਮੁੱਦਕੀ, ਦੇ ਛੋਟੇ ਭਰਾ ਕਰਮਜੀਤ ਸਿੰਘ ( ਬਾਵਾ) ਅਤੇ ਮਾਤਾ ਸਰਦਾਰਨੀ ਬਲਵਿੰਦਰ ਕੌਰ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਭਾਈਚਾਰੇ ਵਿੱ ਸੋਗ ਦੀ ਲਹਿਰ ਹੈ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨਿਊਜੀਲੈਡ ਦੇ ਸਾਰੇ ਅਹੁਦੇਦਾਰ ਅਤੇ ਮੈਬਰ ਸਹਿਬਾਨ
ਗੁਰਮੀਤ ਸਿੰਘ ਬਰਾੜ ਤੇ ਉਸ ਦੇ ਸਾਰੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਪਰਮਾਤਮਾਂ ਅੱਗੇ ਅਰਦਾਸ ਬੇਨਤੀ ਕਰਦੇ ਹਾਂ ਕਿ ਪਰਮਾਤਮਾਂ ਪਰਵਾਰ ਨੂੰ ਭਾਣਾਂ ਮੰਨਣ ਦੀ ਤਾਕਤ ਤੇ ਵਿੱਛੜੀਆਂ ਹੋਈਆ ਰੂਹਾਂ ਨੂੰ ਚਰਨਾ ਵਿੱਚ ਨਿਵਾਸ ਬਖਸ਼ੇ।
